ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ।
ਪਸ਼ੂ ਪਾਲਣ ਵਿਭਾਗ ‘ਚ 11 ਨੌਜਵਾਨਾਂ ਨੂੰ ਗੁਰਮੀਤ ਸਿੰਘ ਖੁੱਡੀਆਂ ਨੇ ਸੌਂਪੇ ਨਿਯੁਕਤੀ ਪੱਤਰ
