ਦਿੱਲੀ, ਕਾਂਗਰਸ ਦੀ ਆਗੂ ਸੋਨੀਆ ਗਾਂਧੀ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਸ਼ਰਧਾਂਜਲੀ ਦਿੱਤੀ ਪਾਰਟੀ ਦੀ ਅਗਵਾਈ ਕੀਤੀ। ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਉਨ੍ਹਾਂ ਦੀ ਮ੍ਰਿਤਕ ਦੇਹ ‘ਤੇ ਫੁੱਲਮਾਲਾਵਾਂ ਭੇਟ ਕੀਤੀਆਂ।
ਸ਼ਨਿੱਚਰਵਾਰ ਨੂੰ ਹੋਵੇਗਾ Manmohan Singh ਦਾ ਸਸਕਾਰ; ਸੋਨੀਆ ਗਾਂਧੀ, ਰਾਹੁਲ ਅਤੇ ਖੜਗੇ ਨੇ ਦਿੱਤੀ ਸ਼ਰਧਾਂਜਲੀ
