ਚੰਡੀਗੜ੍ਹ, 18 ਸਤੰਬਰ (ਦਲਜੀਤ ਸਿੰਘ)- ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ ਰਹੇ ਹਨ |
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ – ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
