ਵੱਡੀ ਖਬਰ : ਡੱਲੇਵਾਲ ਨੂੰ ਮਨਾਉਣ ਲਈ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ 3 ਦਿਨਾਂ ਦਾ ਹੋਰ ਸਮਾਂ, ਅਗਲੀ ਸੁਣਵਾਈ 2 ਜਨਵਰੀ ਨੂੰਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ 31 ਜਨਵਰੀ ਤਕ ਮੈਡੀਕਲ ਸਹੂਲਤ ਦੇਣ ਦਾ ਹੁਕਮ ਦਿੱਤਾ ਸੀ ਪਰ ਅਜਿਹਾ ਹੋ ਨਹੀਂ ਸਕਿਆ ਜਿਸ ਤੋਂ ਬਾਅਦ ਅੱਜ ਦੁਬਾਰਾ ਸੁਪਰੀਮ ਕੋਰਟ ਨੇ ਸਮਾਂ ਮੰਗਿਆ ਸੀ। ਐੱਮਐੱਸਪੀ ਗਾਰੰਟੀ ਕਾਨੂੰਨ ਦੀ ਮੰਗ ਲਈ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਪਿਛਲੇ 36 ਦਿਨਾਂ ਤੋਂ ਜਾਰੀ ਹੈ।
ਡੱਲੇਵਾਲ ਨੂੰ ਮਨਾਉਣ ਲਈ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ 3 ਦਿਨਾਂ ਦਾ ਹੋਰ ਸਮਾਂ, ਅਗਲੀ ਸੁਣਵਾਈ 2 ਜਨਵਰੀ ਨੂੰ
