ਮੋਹਾਲੀ : ਪੰਜਾਬੀ ਗਾਇਕ ਰਣਜੀਤ ਬਾਵਾ (Ranjit Bawa) ਨੂੰ ਵਿਦੇਸ਼ੀ ਨੰਬਰ ਤੋਂ ਧਮਕੀ ਮਿਲੀ ਹੈ। ਇਸ ਦੀ ਸ਼ਿਕਾਇਤ ਬਾਵਾ ਦੇ ਮੈਨੇਜਰ ਮਲਕੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ ਜਿਸ ਤੋਂ ਬਾਅਦ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਸ਼ਿਕਾਇਤ ‘ਚ ਦੱਸਿਆ ਗਿਆ ਕਿ ਪਹਿਲਾਂ ਰਣਜੀਤ ਬਾਵਾ ਨੂੰ ਦੋ ਮੈਸੇਜ ਆਏ। ਇਕ ਵਿਚ ਇਕ ਕਰੋੜ ਤੇ ਦੂਜੇ ਵਿਚ ਦੋ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ। ਫਿਰ ਵਿਦੇਸ਼ੀ ਨੰਬਰ ਤੋਂ ਕਾਲ ਆਈ ਕਿ ਜੇਕਰ ਫਿਰੌਤੀ ਦੀ ਰਕਮ ਨਾ ਦਿੱਤੀ ਤਾਂ ਉਸ ਨੂੰ ਇਸ ਦੇ ਭਿਆਨਕ ਨਤੀਜੇ ਭੁਗਤਣੇ ਪੈਣਗੇ।
Related Posts
UK ਦੀ ਡਿਪਟੀ ਹਾਈ ਕਮਿਸ਼ਨਰ ਵੱਲੋਂ ਜੌੜਾਮਾਜਰਾ ਨਾਲ ਭਵਿੱਖੀ ਸਹਿਯੋਗ ਅਤੇ ਨਵੀਆਂ ਖੇਤੀ ਸਹਾਇਕ ਤਕਨੀਕਾਂ ਸਬੰਧੀ ਮੁਲਾਕਾਤ
ਚੰਡੀਗੜ੍ਹ : ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਹਾਲ ਹੀ ਵਿੱਚ ਇੰਗਲੈਂਡ ਨੂੰ ਸਫ਼ਲਤਾਪੂਰਵਕ ਐਕਸਪੋਰਟ ਕਰਨ ਤੋਂ ਬਾਅਦ ਅੱਜ ਇੰਗਲੈਂਡ…
ਭਾਰਤੀ ਜਨਤਾ ਪਾਰਟੀ, ਪੰਜਾਬ ਵੱਲੋਂ ਦੋ ਦਿਨਾਂ ਬੈਠਕਾਂ ਦਾ ਦੌਰ ਸ਼ੁਰੂ |
• ਭਾਰਤੀ ਜਨਤਾ ਪਾਰਟੀ, ਪੰਜਾਬ ਵੱਲੋਂ ਦੋ ਦਿਨਾਂ ਬੈਠਕਾਂ ਦਾ ਦੌਰ ਸ਼ੁਰੂ |• ਸਾਰੇ 117 ਵਿਧਾਨਸਭਾ ਹਲਕਿਆਂ ਦੇ ਮੰਡਲ ਪ੍ਰਧਾਨ,…
ਮੁੱਖ ਮੰਤਰੀ ਭਗਵੰਤ ਮਾਨ ਦੀ ਪੁਲਿਸ ਅਧਿਕਾਰੀਆਂ ਨਾਲ ਵੱਡੀ ਬੈਠਕ
ਚੰਡੀਗੜ੍ਹ, 9 ਮਈ- ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪੁਲਿਸ ਅਧਿਕਾਰੀਆਂ ਨਾਲ 11 ਵਜੇ ਵੱਡੀ ਬੈਠਕ ਹੋਵੇਗੀ | ਇਹ ਮੀਟਿੰਗ…