ਅਹਿਮਦਾਬਾਦ : ਗੁਜਰਾਤ ਦੇ ਕੱਛ ਜ਼ਿਲ੍ਹੇ ਵਿਚ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.2 ਮਾਪੀ ਗਈ। ਇੰਸਟੀਚਿਊਟ ਆਫ ਸਿਸਮੋਲੋਜੀਕਲ ਰਿਸਰਚ (ISR) ਨੇ ਇਹ ਜਾਣਕਾਰੀ ਦਿੱਤੀ ਹੈ। ਇੰਸਟੀਚਿਊਟ ਆਫ ਸਿਸਮਲੋਜੀਕਲ ਰਿਸਰਚ (ISR) ਨੇ ਕਿਹਾ ਕਿ ਗੁਜਰਾਤ ਦੇ ਕੱਛ ਜ਼ਿਲ੍ਹੇ ਵਿਚ ਬੁੱਧਵਾਰ ਸਵੇਰੇ 3.2 ਤੀਬਰਤਾ ਦਾ ਭੂਚਾਲ ਆਇਆ।
Earthquake : ਗੁਜਰਾਤ ਦੇ ਕੱਛ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
