ਪੰਜਾਬ ‘ਚ ਭਲਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਜਲੰਧਰ – ਜਲੰਧਰ ਜ਼ਿਲ੍ਹੇ ਵਿਚ ਨਵੇਂ ਸਾਲ ਦੀ ਸ਼ੁਰੂਆਤ ਦੌਰਾਨ ਹੀ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ 6 ਜਨਵਰੀ 2025 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੇ ਦੇਸ਼ ਭਰ ਵਿਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ 2 ਜਨਵਰੀ ਯਾਨੀ ਕਿ ਵੀਰਵਾਰ ਨੂੰ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *