ਪੰਜਾਬ ‘ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜਲੰਧਰ- ਪੰਜਾਬ ਸਰਕਾਰ ਵੱਲੋਂ ਜਨਵਰੀ 2025 ਵਿਚ ਸਕੂਲਾਂ ਲਈ ਕਈ ਮਹੱਤਵਪੂਰਨ ਛੁੱਟੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਜਨਵਰੀ ਮਹੀਨੇ ਦੇ ਚੜ੍ਹਦਿਆਂ ਹੀ 6 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਹੈ, ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਾਰੇ ਸਕੂਲ-ਕਾਲਜ ਵਪਾਰਕ ਅਦਾਰਿਆਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।

Leave a Reply

Your email address will not be published. Required fields are marked *