Sports Awards 2024: ਪੈਰਿਸ ਓਲੰਪਿਕ ਵਿਚ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਭਾਰਤੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ ਤੇ ਵਿਸ਼ਵ ਸ਼ਤਰੰਜ ਚੈਂਪੀਅਨਸ਼ਿਪ ਜੇਤੂ ਭਾਰਤੀ ਗ੍ਰੈਂਡਮਾਸਟਰ ਡੀ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਖੇਡ ਮੰਤਰਾਲੇ ਨੇ ਵੀਰਵਾਰ ਨੂੰ ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 17 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ ਜੇਤੂਆਂ ਨੂੰ ਸਨਮਾਨਿਤ ਕਰਨਗੇ।
Related Posts
ਵੋਟ ਪਾਉਣ ਵੇਲੇ ਵੀਡੀਓ ਬਣਾ ਕੇ ਵਾਇਰਲ ਕਰਨ ’ਤੇ ਫ਼ਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਕੰਬੋਜ ਖ਼ਿਲਾਫ਼ ਕੇਸ ਦਰਜ
ਫਿਰੋਜ਼ਪੁਰ, ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ’ਤੇ ਵੋਟ ਪਾਉਣ ਦੀ ਕਥਿਤ ਤੌਰ ‘ਤੇ ਵੀਡੀਓ ਬਣਾਉਣ ਤੇ ਉਸ ਨੂੰ ਵਾਇਰਲ…
ਵਜ਼ੀਫ਼ਾ ਘੁਟਾਲਾ : ਜੇ ਧਰਮਸੋਤ ਸੱਚਾ-ਸੁੱਚਾ ਹੈ ਤਾਂ ਸੀ.ਬੀ.ਆਈ ਜਾਂਚ ਤੋਂ ਕਿਉਂ ਭੱਜ ਰਹੀ ਹੈ ਕਾਂਗਰਸ ਸਰਕਾਰ: ਸਰਬਜੀਤ ਕੌਰ ਮਾਣੂੰਕੇ
ਚੰਡੀਗੜ੍ਹ, 28 ਜੁਲਾਈ (ਦਲਜੀਤ ਸਿੰਘ)- ਆਮ ਆਦਮੀ ਪਾਰਟੀ (ਆਪ) ਨੇ ਸੂਬੇ ਦੇ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਰਲਸ਼ਿਪ ਸਕੀਮ ‘ਚ…
ਮੋਦੀ ਨੇ ਦੁਨੀਆ ਦੀ ਸਭ ਤੋਂ ਵੱਡੀ ਅਨਾਜ ਭੰਡਾਰਨ ਯੋਜਨਾ ਤਹਿਤ 11 ਗੁਦਾਮਾਂ ਦਾ ਉਦਘਾਟਨ ਕੀਤਾ
ਨਵੀਂ ਦਿੱਲੀ, 24 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 11 ਰਾਜਾਂ ਵਿਚ ਮੁੱਢਲੀ ਖੇਤੀਬਾੜੀ ਕਰਜ਼ਾ ਸੁਸਾਇਟੀਆਂ (ਪੀਏਸੀਐੱਸ) ਵਿਚ ਅਨਾਜ…