ਜਲੰਧਰ – ਜੇਕਰ ਤੁਸੀਂ 6, 7 ਅਤੇ 8 ਜਨਵਰੀ ਨੂੰ ਕਿਤੇ ਘੁੰਮਣ ਲਈ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਦਾ ਪਲਾਨ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੋਵੇਗੀ। ਦਰਅਸਲ ਸੂਬੇ ਵਿਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਵਾਲਾ ਹੈ ਅਤੇ 6, 7 ਅਤੇ 8 ਜਨਵਰੀ ਨੂੰ ਸੂਬੇ ਵਿਚ ਪੀ. ਆਰ. ਟੀ. ਸੀ. ਅਤੇ ਪਨਬਸ ਬੱਸਾਂ ਨਹੀਂ ਚੱਲਣਗੀਆਂ। ਆਪਣੀ ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਕਰਕੇ 6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Related Posts
ਪੰਜਾਬ ‘ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਇਹ 2 ਸੀਨੀਅਰ ਆਗੂ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ
ਚੰਡੀਗੜ੍ਹ : ਪੰਜਾਬ ‘ਚ ਭਾਜਪਾ (BJP Punjab) ਤੇ ਅਕਾਲੀ ਦਲ (Shiromani Akali Dal) ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ OBC…
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਗੱਲਬਾਤ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਮੁਲਾਕਾਤ ਲਈ ਸਮਾਂ ਮੰਗਿਆ
ਚੋਹਲਾ ਸਾਹਿਬ, 29 ਅਪ੍ਰੈਲ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ‘ਚ…
ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ
ਅੰਮ੍ਰਿਤਸਰ: ਲੋਕ ਸਭਾ ਚੋਣਾ ਦੇ ਮੱਦੇ ਨਜ਼ਰ ਆਮ ਆਦਮੀ ਪਾਰਟੀ (AAP) ਦੇ ਲੋਕ ਸਭਾ ਹਲਕਾ ਜਲੰਧਰ (Jalandhar Lok Sabha Constituency)…