ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਦੇ ਹਮਲਾ ਵਿਭਾਗ ਵੱਲੋਂ 14 ਜਨਵਰੀ ਦੀ ਸਰਕਾਰੀ ਛੁੱਟੀ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਮਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇਏਪੀ ਸਿਨ੍ਹਾ ਵੱਲੋਂ ਜਾਰੀ ਕੀਤੀ ਗਈ ਹੈ। ਹਾਲਾਂਕਿ ਇਸ ਤੋਂ ਇਕ ਦਿਨ ਪਹਿਲਾਂ ਲੋਹੜੀ ਦਾ ਤਿਉਹਾਰ ਹੈ ਜਿਸ ਦੀ ਛੁੱਟੀ ਨਹੀਂ ਹੁੰਦੀ ਤੇ 14 ਜਨਵਰੀ ਦੀ ਵੀ ਛੁੱਟੀ ਸਿਰਫ਼ ਸ੍ਰੀ ਮੁਕਤਸਰ ਸਾਹਿਬ ‘ਚ ਹੀ ਹੈ। ਮਾਘੀ ਮੇਲੇ ਦੇ ਮੱਦੇਨਜ਼ਰ 14 ਜਨਵਰੀ ਮੰਗਲਵਾਰ ਨੂੰ ਜਿਲ੍ਹਾ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Related Posts
ਮਾਤਾ ਸਾਹਿਬ ਕੌਰ ’ਤੇ ਬਣੀ ਐਨੀਮੇਟਿਡ ਫਿਲਮ ਸੁਪਰੀਮ ਮਦਰਹੁੱਡ ਦੇਖਣ ਲਈ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਪਰਿਵਾਰ ਸਣੇ ਸੱਦਾ,ਜਾਣੋ ਕਦੋਂ ਹੋਵੇਗੀ ਰਿਲੀਜ਼
ਚੰਡੀਗਡ਼੍ਹ, 6 ਅਪ੍ਰੈਲ (ਬਿਊਰੋ)- ਪੰਜਾਬ ਦਾ ਮਾਣ ਤੇ ਸਿੱਖ ਇਤਿਹਾਸ ਦੀ ਸ਼ਾਨ ਮਾਤਾ ਸਾਹਿਬ ਕੌਰ ’ਤੇ ਬਣੀ ਧਾਰਮਿਕ ਐਨੀਮੇਟਿਡ ਫਿਲਮ…
ਸਤਲੁਜ ’ਚ ਪਾਣੀ ਦਾ ਪੱਧਰ ਵਧਿਆ, BSF ਦੀਆਂ ਚੌਕੀਆਂ ਅਤੇ ਬਾਰਡਰ ’ਤੇ ਫੈਂਸਿੰਗ ਡੁੱਬੀ
ਨੰਗਲ/ਰੂਪਨਗਰ/ਫਿਰੋਜ਼ਪੁਰ/ਹਾਜ਼ੀਪੁਰ – ਹਿਮਾਚਲ ਪ੍ਰਦੇਸ਼ ਦੇ ਉੱਪਰੀ ਇਲਾਕਿਆਂ ਤੋਂ ਭਾਵੇਂ ਪਾਣੀ ਦੀ ਆਮਦ ’ਚ ਗਿਰਾਵਟ ਆਈ ਹੈ ਪਰ ਭਾਖੜਾ ਬੰਨ੍ਹ ਪ੍ਰਬੰਧਨ…
ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ
ਚੰਡੀਗੜ੍ਹ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ…