ਚੰਡੀਗੜ੍ਹ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ (Shivraj Chauhan) ਦੇ ਸਾਹਮਣੇ ਸ਼ਨਿਚਰਵਾਰ ਨੂੰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦੇ ਮਰਨ ਵਰਤ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ (Govt of India) ਨੂੰ ਤੁਰੰਤ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਜਿਹਾ ਨਾ ਕੀਤੇ ਜਾਣ ਕਾਰਨ ਕਿਸਾਨ ਵਰਗ ‘ਚ ਰੋਸ ਵਧ ਰਿਹਾ ਹੈ।
Related Posts
ਦੁਸਹਿਰੇ ਮੌਕੇ ਜਲੰਧਰ ਵਿਖੇ ਭਾਰਗੋ ਕੈਂਪ ਦੇ 16 ਸਾਲਾ ਮੁੰਡੇ ਨੇ ਤਿਆਰ ਕੀਤਾ ਵੱਖਰੇ ਢੰਗ ‘ਚ ਰਾਵਣ, ਹੋ ਰਹੀਆਂ ਤਾਰੀਫ਼ਾਂ
ਜਲੰਧਰ- ਦੁਸਹਿਰੇ ਦਾ ਤਿਓਹਾਰ ਪੂਰੇ ਭਾਰਤ ‘ਚ ਅੱਜ ਬੜੇ ਉਤਸ਼ਾਹ ਅਤੇ ਧਾਰਮਿਕ ਰੀਤੀ-ਰਿਵਾਜਾਂ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ…
Canada News:ਕੈਨੇਡਾ ਵਿੱਚ ਖਾਲਿਸਤਾਨੀ ਅਧਾਰ ਹੈ, ਪਰ ਉਹ ਸਿੱਖਾਂ ਦੀ ਨੁਮਾਇੰਦਗੀ ਨਹੀਂ ਕਰਦੇ: ਟਰੂਡੋ
ਚੰਡੀਗੜ੍ਹ, Canada News: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਟਾਵਾ ਦੀ ਪਾਰਲੀਮੈਂਟ ਹਿੱਲ ਵਿਖੇ ਦੀਵਾਲੀ ਦੇ ਜਸ਼ਨ ਸਮਾਗਮ ਦੌਰਾਨ ਦਿੱਤੇ ਇਕ…
ਖਟਕੜ ਕਲਾਂ ‘ਚ ਨਵਜੋਤ ਸਿੰਘ ਸਿੱਧੂ ਦਾ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ
ਬੰਗਾ, 20 ਜੁਲਾਈ (ਦਲਜੀਤ ਸਿੰਘ)- ਖਟਕੜ ਕਲਾਂ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਹੁੰਚਣ ‘ਤੇ ਉਨ੍ਹਾਂ…