ਰੂਪਨਗਰ : ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵੀ ਸਨ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਭਲੇ ਦੀ ਅਰਦਾਸ ਕੀਤੀ।
ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ
