ਅੰਮ੍ਰਿਤਸਰ- ਸਿੱਖਾਂ ਤੇ ਦਸਵੇਂ ਗੁਰੂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਵੱਡੀ ਗਿਣਤੀ ‘ਚ ਸੰਗਤਾਂ ਗੁਰਦੁਆਰਾ ਪਟਨਾ ਸਾਹਿਬ ਵਿਖੇ ਜਾ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਹਨ। ਉੱਥੇ ਹੀ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੀਆਂ ਹਨ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ
