ਹੰਬੜਾਂ – ਇਸ ਵੇਲੇ ਪੰਜਾਬ ਦੇ ਸਕੂਲਾਂ ਵਿਚ ਸਰਦੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਜੋ ਅੱਜ ਖ਼ਤਮ ਹੋ ਜਾਣਗੀਆਂ। ਫ਼ਿਲਹਾਲ ਸੂਬੇ ਵਿਚ ਕੜਾਕੇ ਦੀ ਠੰਡ ਦਾ ਦੌਰ ਜਾਰੀ ਹੈ। ਇਸ ਵਿਚਾਲੇ ਹੁਣ ਸਿੱਖਿਆ ਵਿਭਾਗ ਦੇ ਫ਼ੈਸਲੇ ‘ਤੇ ਨਜ਼ਰਾਂ ਟਿਕੀਆਂ ਹੋਈਆਂ ਹਨ ਕਿ ਕੀ ਸਕੂਲਾਂ ਵਿਚ ਛੁੱਟੀਆਂ ਵਿਚ ਵਾਧਾ ਕੀਤਾ ਜਾਂਦਾ ਹੈ ਜਾਂ ਸਮਾਂ ਬਦਲਿਆ ਜਾਂਦਾ ਹੈ। ਅਧਿਆਪਕਾਂ ਵੱਲੋਂ ਸਕੂਲਾਂ ਦਾ ਸਮਾਂ 10 ਤੋਂ 3 ਵਜੇ ਤਕ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਪੰਜਾਬ ਦੇ ਸਕੂਲਾਂ ਦਾ ਬਦਲੇਗਾ ਸਮਾਂ? ਸਵੇਰੇ 10 ਵਜੇ ਤੋਂ ਸਕੂਲ ਖੋਲ੍ਹਣ ਦੀ ਮੰਗ
