ਬਟਾਲਾ : ਕੌਮੀ ਇਨਸਾਫ ਮੋਰਚਾ ਚੰਡੀਗੜ੍ਹ ਦੇ 2 ਸਾਲ ਪੂਰੇ ਹੋਣ ‘ਤੇ 7 ਜਨਵਰੀ ਨੂੰ ਹੋਣ ਵਾਲੇ ਸਮਾਗਮ ‘ਚ ਜਾਣ ਤੋਂ ਰੋਕਣ ਲਈ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਨੂੰ ਬਟਾਲਾ ਪੁਲਿਸ ਨੇ 6 ਜਨਵਰੀ ਨੂੰ ਘਰ ‘ਚ ਨਜ਼ਰਬੰਦ ਕਰ ਦਿੱਤਾ ਤਾਂ ਜੋ ਉਹ ਸਮਾਗਮ ‘ਚ ਨਾ ਪਹੁੰਚ ਸਕਣ।
ਕੌਮੀ ਇਨਸਾਫ ਮੋਰਚਾ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਘਰ ‘ਚ ਨਜ਼ਰਬੰਦ
