ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਅਤੇ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਦੇ ਸਹਿਯੋਗ ਨਾਲ ਪਹਿਲਾ ਸੁਰਜੀਤ ਪਾਤਰ ਯਾਦਗਾਰੀ ਸਮਾਰੋਹ-2025 ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ। ਸਮਾਗਮ ਵਿਚ ਭਗਵੰਤ ਮਾਨ ਮੁੱਖ ਮੰਤਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
GNDU ਵਿਖੇ ਸੁਰਜੀਤ ਪਾਤਰ ਦੇ ਨਾਂ ‘ਤੇ ਬਣੇਗਾ ਐਥੀਕਲ ਆਰਟੀਕਲ ਇੰਟੈਲੀਜੈਂਸ ਸੈਂਟਰ : ਮੁੱਖ ਮੰਤਰੀ ਮਾਨ
