ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
PSPCL ਦਾ JE ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ
