ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਵਧੀਕ ਮੁੱਖ ਸਕੱਤਰ ਤੇ 1993 ਬੈਚ ਦੇ ਆਈਏਐਸ ਅਧਿਕਾਰੀ ਕੇ ਸਿਵਾ ਪ੍ਰਸਾਦ ਨੇ ਆਈਐਸ ਸ਼ਿਪ ਤੋਂ ਵਾਲੰਟਰੀ ਰਿਟਾਇਰਮੈਂਟ (VRS) ਮੰਗੀ ਹੈ ਜੋ ਸੂਬਾ ਸਰਕਾਰ ਨੇ ਮਨਜ਼ੂਰ ਕਰ ਲਈ ਹੈ। ਕੇ ਸਿਵਾ ਪ੍ਰਸਾਦ ਦੀ ਫਾਈਲ ਹੁਣ ਕੇਂਦਰ ਸਰਕਾਰ ਦੇ ਅਮਲਾ ਵਿਭਾਗ ਨੂੰ ਭੇਜ ਦਿੱਤੀ ਗਈ ਹੈ।
Big Breaking : ਰਾਜਪਾਲ ਪੰਜਾਬ ਦੇ ਵਧੀਕ ਮੁੱਖ ਸਕੱਤਰ ਨੇ ਮੰਗੀ VRS, ਸਰਕਾਰ ਨੇ ਦਿੱਤੀ ਮਨਜ਼ੂਰੀ
