ਪੱਟੀ : ਸੂਬੇ ਅੰਦਰ ਗਣਤੰਤਰ ਦਿਵਸ ਦੀਆਂ ਤਿਆਰੀਆ ਚੱਲ ਰਹੀਆ ਹਨ ਅਤੇ ਸੁਰੱਖਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਪਰ ਸਥਾਨਿਕ ਤਰਨਤਾਰਨ ਜਿਲ੍ਹੇ ਦੇ ਕਸਬਾ ਪੱਟੀ ਵਿਖੇ ਪਿਛਲੇ ਕੁਝ ਦਿਨਾਂ ਤੋਂ ਅਨੇਕਾਂ ਵਾਰਦਾਤਾਂ ਹੋਣ ਦੇ ਬਾਵਜੂਦ ਕਿਸੇ ਵੀ ਘਟਨਾ ਵਿੱਚ ਪੁਲਿਸ ਵੱਲੋਂ ਕਿਸੇ ਇੱਕ ਵੀ ਮੁਲਜ਼ਮ ਨੂੰ ਕਾਬੂ ਨਾ ਕੀਤਾ। ਇਸ ਲਈ ਅੱਜ ਪੁਲਿਸ ਦੀ ਕਾਰਜਕੁਸ਼ਲਤਾ ਤੇ ਸ਼ਹਿਰ ਦੇ ਦੁਕਾਨਦਾਰਾਂ ਨੇ ਇਕੱਤਰ ਹੋ ਕੇ ਪੱਟੀ ਸਿਟੀ ਪੁਲਿਸ ਖ਼ਿਲਾਫ਼ ਸਮੂਹ ਸੁਸਾਇਟੀਆਂ, ਜਥੇਬੰਦੀਆਂ ਅਤੇ ਰਾਜਨੀਤਕ ਆਗੂਆਂ ਦੇ ਸਹਿਯੋਗ ਨਾਲ ਦੁਕਾਨਦਾਰਾਂ ਵੱਲੋਂ ਧਰਨਾਂ ਦੇ ਕੇ ਪੁਲਿਸ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Related Posts
ਸਿੱਧੂ ਮੂਸੇਵਾਲਾ ਹੱਤਿਆ ਮਾਮਲਾ : ਗੈਂਗਸਟਰ ਦੀਪਕ ਟੀਨੂੰ ਦਾ ਮਾਨਸਾ ਪੁਲਿਸ ਨੂੰ ਮਿਲਿਆਂ 8 ਦਿਨਾਂ ਦਾ ਰਿਮਾਂਡ
ਮਾਨਸਾ, 31 ਅਕਤੂਬਰ- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਦੇ ਮੁਲਜ਼ਮ ਅਤੇ ਗੈਂਗਸਟਰ ਦੀਪਕ ਟੀਨੂੰ ਦਾ ਮਾਨਸਾ ਪੁਲਿਸ ਨੂੰ 8…
ਸੀਨੀਅਰ ਭਾਜਪਾ ਆਗੂ ਵਿਜੇ ਸਾਂਪਲਾ ਮੁੜ ਬਣੇ ਐਸਸੀ ਕਮਿਸ਼ਨਰ ਦੇ ਚੇਅਰਮੈਨ
ਚੰਡੀਗੜ੍ਹ, 23 ਅਪ੍ਰੈਲ (ਬਿਊਰੋ)- ਸੀਨੀਅਰ ਭਾਜਪਾ ਆਗੂ ਵਿਜੇ ਸਾਂਪਲਾ ਮੁੜ ਬਣੇ ਐਸਸੀ ਕਮਿਸ਼ਨਰ ਦੇ ਚੇਅਰਮੈਨ | Post Views: 19
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਤਾਇਨਾਤ ਕੀਤਾ ਗਈ ਭਾਰੀ ਪੁਲਸ ਫੋਰਸ
ਅੰਮ੍ਰਿਤਸਰ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਭਾਰੀ ਪੁਲਸ ਤਾਇਨਾਤ…