ਚੰਡੀਗੜ੍ਹ : ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2025 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ।
ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਪੰਜਾਬ ਹੋਮਗਾਰਡ ਜਵਾਨ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
