ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਮੇਅਰ ਦਾ ਅਹੁਦਾ ਸੰਭਾਲ ਲਿਆ ਹੈ। ਜਿੱਥੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਉਨ੍ਹਾਂ ਨੂੰ ਅਹੁਦੇ ‘ਤੇ ਬਿਠਾਇਆ ਉਥੇ ਹੀ, ਬਾਕੀ ਵਿਧਾਇਕ ਸਮਾਗਮ ‘ਚੋਂ ਗਾਇਬ ਰਹੇ।
AAP ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਸੰਭਾਲਿਆ ਅਹੁਦਾ, ਕੁਲਦੀਪ ਸਿੰਘ ਧਾਲੀਵਾਲ ਰਹੇ ਮੌਜੂਦ
