ਨਵੀਂ ਦਿੱਲੀ: Geoff Allardice Steps Down as ICC CEO: ਚੈਂਪੀਅਨਜ਼ ਟਰਾਫੀ 2025 ਤੋਂ ਪਹਿਲਾਂ, ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਪੁਸ਼ਟੀ ਕੀਤੀ ਹੈ ਕਿ ਜਿਓਫ ਐਲਾਰਡਿਸ ਨੇ ਆਈਸੀਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ।
ਚੈਂਪੀਅਨਜ਼ ਟਰਾਫੀ 2025 ਤੋਂ ਪਹਿਲਾਂ ICC CEO ਨੇ ਦਿੱਤਾ ਅਸਤੀਫਾ
