ਅੰਮ੍ਰਿਤਸਰ। ਕੈਨੇਡਾ ਨਿਵਾਸੀ ਐਨਆਰਆਈ ਸ਼ਰਧਾਲੂ ਗੁਰਜੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਦੇ ਜਲ ਦੀ ਸਮੇਂ-ਸਮੇਂ ‘ਤੇ ਸਫਾਈ ਲਈ ਸੁਨਹਿਰੀ ਰੰਗ ਦੀ ਕਿਸ਼ਤੀ ਦਾਨ ਕੀਤੀ ਹੈ। ਅਰਦਾਸ ਤੋਂ ਬਾਅਦ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਦੇ ਜੈਕਾਰਿਆਂ ਦੀ ਗੂੰਜ ਵਿੱਚ ਕਿਸ਼ਤੀ ਨੂੰ ਸਰੋਵਰ ਵਿੱਚ ਉਤਾਰ ਦਿੱਤਾ।
Golden Temple:ਕੈਨੇਡਾ ਦੇ NRI ਦਾ ਅਨੋਖਾ ਤੋਹਫ਼ਾ,
