ਚੰਡੀਗੜ੍ਹ/ਪਟਿਆਲਾ : ਇਕ ਅਹਿਮ ਘਟਨਾਕ੍ਰਮ ਵਿਚ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੇ ਸੀ. ਐੱਮ. ਡੀ. ਇੰਜ. ਬਲਦੇਵ ਸਿੰਘ ਸਰਾਂ ਦੇ ਅੱਜ ਸੇਵਾ ਮੁਕਤ ਹੋਣ ’ਤੇ ਪੰਜਾਬ ਸਰਕਾਰ ਨੇ ਸਕੱਤਰ ਊਰਜਾ ਅਜੈ ਸਿਨਹਾ ਨੂੰ ਸੀ. ਐੱਮ. ਡੀ. ਪਾਵਰਕਾਮ ਦਾ ਐਡੀਸ਼ਨਲ ਚਾਰਜ ਦੇ ਦਿੱਤਾ ਹੈ। ਅਜੈ ਕੁਮਾਰ ਸਿਨਹਾ 1996 ਬੈਚ ਦੇ ਸੀਨੀਅਰ ਆਈ. ਏ. ਐੱਸ ਅਧਿਕਾਰੀ ਹਨ।
Related Posts
ਯੂ.ਏ.ਈ. ਦੇ ਰਾਜਦੂਤ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਵਪਾਰ, ਵਣਜ ਤੇ ਹਵਾਈ ਸੰਪਰਕ ਬਾਰੇ ਹੋਇਆ ਵਿਚਾਰ-ਵਟਾਂਦਰਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸ਼ਾਲੀ ਨਾਲ…
Punjab Vidhan Sabha: ਸੀਚੇਵਾਲ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਨਿੰਦਾ ਮਤਾ ਪਾਸ
ਪੰਜਾਬ ਵਿਧਾਨ ਸਭਾ ’ਚ ਵੀਰਵਾਰ ਨੂੰ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਮਾਮਲੇ ’ਚ ਵਿਰੋਧੀ ਧਿਰ ਦੇ ਆਗੂ…
ਈਟੀਟੀ 5994 ਬੈਕਲਾਗ ਯੂਨੀਅਨ ਨੇ ਸਿੱਖਿਆ ਮੰਤਰੀ ਦੇ ਪਿੰਡ ਮਨਾਈ ਕਾਲੀ ਦੀਵਾਲੀ
ਸ੍ਰੀ ਅਨੰਦਪੁਰ ਸਾਹਿਬ : ਈਟੀਟੀ 5994 ਬੈਕਲਾੱਗ ਯੂਨੀਅਨ ਪੰਜਾਬ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ ਜੋ ਕਿ 22 ਸਤੰਬਰ…
