Delhi Chunav Result 2025 Live: ਦਿੱਲੀ ਚੋਣਾਂ ਦਾ ਪਹਿਲਾ ਨਤੀਜਾ ਆਇਆ ਸਾਹਮਣੇ, ਕੇਜਰੀਵਾਲ ਵੱਡੇ ਫਰਕ ਨਾਲ ਪਿੱਛੇ

ਨਵੀਂ ਦਿੱਲੀ: Delhi Vidhan Sabha Election Result : ਦਿੱਲੀ ਵਿਧਾਨ ਸਭਾ ਚੋਣਾਂ ਦਾ ਨਤੀਜਾ ਅੱਜ ਯਾਨੀ ਸ਼ਨੀਵਾਰ (8 ਫਰਵਰੀ) ਨੂੰ ਆ ਰਿਹਾ ਹੈ। ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਅੱਜ ਹੀ ਇਹ ਤੈਅ ਹੋ ਜਾਵੇਗਾ ਕਿ ਰਾਜਧਾਨੀ ਦਿੱਲੀ ਦਾ ਤਾਜ ਕਿਸ ਦੇ ਸਿਰ ਸਜਾਇਆ ਜਾਵੇਗਾ। 5 ਫਰਵਰੀ ਨੂੰ ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ ਵੋਟਿੰਗ ਹੋਈ ਸੀ ਅਤੇ ਇਸ ਵਾਰ 60.54 ਫੀਸਦੀ ਵੋਟਿੰਗ ਹੋਈ ਸੀ, ਜਦੋਂ ਕਿ ਪਿਛਲੀ ਵਾਰ ਦਿੱਲੀ ‘ਚ 62.60 ਫੀਸਦੀ ਵੋਟਿੰਗ ਹੋਈ ਸੀ।

Leave a Reply

Your email address will not be published. Required fields are marked *