ਨਵੀਂ ਦਿੱਲੀ। ਦਿੱਲੀ ਵਿਧਾਨ ਸਭਾ ਚੋਣਾਂ 2025 ਵਿੱਚ ਆਮ ਆਦਮੀ ਪਾਰਟੀ (ਆਪ) ਦੀ ਕਰਾਰੀ ਹਾਰ ਤੋਂ ਬਾਅਦ, ਮੁੱਖ ਮੰਤਰੀ ਆਤਿਸ਼ੀ ਨੇ ਐਤਵਾਰ ਨੂੰ ਆਪਣਾ ਅਸਤੀਫਾ LG ਵੀਕੇ ਸਕਸੈਨਾ ਨੂੰ ਸੌਂਪ ਦਿੱਤਾ। ਦੂਜੇ ਪਾਸੇ, 27 ਸਾਲਾਂ ਬਾਅਦ ਦਿੱਲੀ ਵਿੱਚ ਭਾਰੀ ਬਹੁਮਤ ਮਿਲਣ ਤੋਂ ਬਾਅਦ, ਭਾਜਪਾ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ? ਇਸ ਬਾਰੇ ਚਰਚਾ ਜਾਰੀ ਹੈ।
Parvesh Verma ਹੋ ਸਕਦੇ ਹਨ ਦਿੱਲੀ ਦੇ ਨਵੇਂ CM!
![](https://nawanpunjab.com/wp-content/uploads/2025/02/delhi-1.webp)