ਗਿਆਨੀ ਹਰਪ੍ਰੀਤ ਸਿੰਘ ‘ਤੇ ਕੀਤੀ ਕਾਰਵਾਈ ਦੀ ਰਿਪੋਰਟ ਆਈ ਸਾਹਮਣੇ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸਾਹਮਣੇ ਆਈ ਹੈ | ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਸਭ ਕਮੇਟੀ ਵੱਲੋਂ ਤਿੰਨ ਸਫਿਆਂ ਦੀ ਰਿਪੋਰਟ ਤਿਆਰ ਕਰਕੇ ਕਾਰਵਾਈ ਲਈ ਅੰਤ੍ਰਿੰਗ ਕਮੇਟੀ ਨੂੰ ਸੌਂਪੀ ਗਈ ਸੀ । ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਤੇ ਲੱਗੇ ਵੱਖ ਵੱਖ ਦੋਸ਼ਾਂ ਸਬੰਧੀ ਪੜਤਾਲ ਕਰਕੇ ਆਪਣੀ ਰਿਪੋਰਟ ਤਿਆਰ ਕੀਤੀ ਗਈ ਹੈ।

Leave a Reply

Your email address will not be published. Required fields are marked *