ਜਲੰਧਰ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਤੋਂ ਆਰੰਭ ਹੋ ਗਈ। ਸ਼ੋਭਾ ਯਾਤਰਾ ਵਿਚ ਹਿੱਸਾ ਲੈਣ ਲਈ ਸ਼ਰਧਾਲੂਆਂ ਦਾ ਹੜ੍ਹ ਉਮੜਿਆ ਹੋਇਆ ਹੈ।
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਜੈਕਾਰਿਆਂ ਦੀ ਗੂੰਜ ‘ਚ ਆਰੰਭ
