31 ਮਈ ਨੂੰ ਹੋਣਗੀਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ

ਚੰਡੀਗੜ੍ਹ : ਪੰਜਾਬ ਦੀਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਨੂੰ ਹੋਣਗੀਆਂ। ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਸ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ।

Leave a Reply

Your email address will not be published. Required fields are marked *