ਤਰਨਤਾਰਨ-ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਿੰਡ ਮੂਸਾ ਕਲਾਂ ਤਹਿ. ਅਤੇ ਜ਼ਿਲ੍ਹਾ ਤਰਨਤਾਰਨ ਦੀ ਗ੍ਰਾਮ ਪੰਚਾਇਤ ਦੀ ਚੋਣ ਮਿਤੀ 16 ਫਰਵਰੀ, 2025 ਨੂੰ ਕਰਵਾਈ ਜਾ ਰਹੀ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਗ੍ਰਾਮ ਪੰਚਾਇਤ ਪਿੰਡ ਮੂਸਾ ਕਲਾਂ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ’ਚ ਮਿਤੀ 16 ਫਰਵਰੀ, 2025 ਤੋਂ ਲੈ ਕੇ ਮਿਤੀ 17 ਫਰਵਰੀ, 2025 ਨੂੰ ਸਵੇਰੇ 10.00 ਵਜੇ ਤੱਕ ਡਰਾਈ ਡੇਅ ਘੋਸ਼ਿਤ ਕੀਤਾ ਜਾਣਾ ਹੈ।
ਪੰਜਾਬ ਦੇ ਇਸ ਜ਼ਿਲ੍ਹੇ ‘ਚ ਦੋ ਦਿਨ ਡਰਾਈ ਡੇਅ ਘੋਸ਼ਿਤ
