ਸ੍ਰੀਨਗਰ, 23 ਸਤੰਬਰ (ਦਲਜੀਤ ਸਿੰਘ)- ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. ‘ਤੇ ਉੜੀ ਨੇੜੇ ਰਾਮਪੁਰ ਸੈਕਟਰ ‘ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਪਾਰ ਹੋ ਕੇ ਭਾਰਤ ਵੱਲ ਆਏ ਸਨ। ਅਪਰੇਸ਼ਨ ਵਿਚ ਮਾਰੇ ਗਏ ਅੱਤਵਾਦੀਆਂ ਕੋਲੋਂ 5 ਏਕੇ -47, 8 ਪਿਸਤੌਲ ਅਤੇ 70 ਹੈਂਡ ਗਰਨੇਡ ਬਰਾਮਦ ਹੋਏ ਹਨ।
Related Posts
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ- ਸਿੱਖਾਂ ਤੇ ਦਸਵੇਂ ਗੁਰੂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਵੱਡੀ ਗਿਣਤੀ ‘ਚ…
ਹੁਣ ਤਕ ’ਹਿੰਦੂ ਮੈਰਿਜ ਐਕਟ’ ਅਧੀਨ ਹੀ ਰਜਿਸਟਰ ਹੁੰਦੇ ਰਹੇ ਸਿੱਖ ਵਿਆਹ
ਚੰਡੀਗਡ਼੍ਹ : ਬਹੁਤੇ ਲੋਕਾਂ ਦੇ ਮਨਾਂ ’ਚ ਇਸ ਵੇਲੇ ਅਨੰਦ ਮੈਰਿਜ ਐਕਟ ਨੂੰ ਲੈ ਕੇ ਕੁਝ ਸ਼ੰਕਾ ਹੈ। ਸਭ ਦੇ…
MP ਪ੍ਰਨੀਤ ਕੌਰ ਨੇ ਆਜ਼ਾਦੀ ਦਿਹਾੜੇ ਮੌਕੇ ਮੋਤੀ ਮਹਿਲ ’ਤੇ ਲਹਿਰਾਇਆ ਕੌਮੀ ਤਿਰੰਗਾ
ਪਟਿਆਲਾ – ਆਜ਼ਾਦੀ ਦੇ 75ਵੇਂ ਅਮ੍ਰਿਤ ਮਹਾਉਤਸਵ ਨੂੰ ਮਨਾਉਂਦੇ ਹੋਏ ਪਟਿਆਲਾ ਦੀ ਐੱਮ. ਪੀ. ਮਹਾਰਾਣੀ ਪ੍ਰਨੀਤ ਕੌਰ ਨੇ ਆਪਣੇ ਨਿਵਾਸ…