ਚੰਡੀਗੜ੍ਹ, ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ 103ਵੀਂ ਜਨਮ ਵਰ੍ਹੇਗੰਢ ਮੌਕੇ ਪੰਜਾਬ ਕਾਂਗਰਸ ਦੇ ਨੇਤਾ ਗ਼ੈਰਹਾਜ਼ਰ ਰਹੇ। ਇਥੋਂ ਦੇ ਸੈਕਟਰ 42 ਸਥਿਤ ਯਾਦਗਾਰ ਉੱਤੇ ਮਰਹੂਮ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਦੇਣ ਲਈ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਪਹੁੰਚੇ ਹੋਏ ਸਨ।
Punjab News ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਵਰ੍ਹੇਗੰਢ ਸਮਾਗਮ ’ਚੋਂ ਗੈਰਹਾਜ਼ਰ ਰਹੇ ਸੀਨੀਅਰ ਕਾਂਗਰਸੀ ਆਗੂ
