ਨਵੀਂ ਦਿੱਲੀ, 24 ਸਤੰਬਰ (ਦਲਜੀਤ ਸਿੰਘ)- ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ।
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
