ਚੰਡੀਗੜ੍ਹ,Punjab Assembly Session ਪੰਜਾਬ ਵਿਧਾਨ ਸਭਾ ਦੇ ਦੋ ਦਿਨਾ ਇਜਲਾਸ ਦੀ ਸ਼ੁਰੂਆਤ ਸਦੀਵੀ ਵਿਛੋੜਾ ਦੇ ਗਏ ਆਜ਼ਾਦੀ ਘੁਲਾਟੀਆਂ ਅਤੇ ਸਿਆਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੂੰ ਸਰਧਾਂਜਲੀ ਭੇਟ ਕੀਤੇ ਜਾਣ ਨਾਲ ਹੋਈ। ਇਸ ਮਗਰੋਂ ਸੈਸ਼ਨ ਨੂੰ ਬਾਅਦ ਦੁਪਹਿਰ12:30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।
Punjab Assembly Session: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਮੰਗਲਵਾਰ ਸਵੇਰੇ 11 ਵਜੇ ਤੱਕ ਮੁਲਤਵੀ
