ਅੰਮ੍ਰਿਤਸਰ : ਜੰਮੂ ਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰਕ ਅਬਦੁਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ | ਨਤਮਸਤਕ ਹੁਣ ਸਮੇਂ ਫਾਰੁਕ ਅਬਦੁੱਲਾ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਸੂਚਨਾ ਕੇਂਦਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਫਾਰੁਕ ਅਬਦੁਲਾ ਨੂੰ ਸੁੰਦਰ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ |
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁਕ ਅਬਦੁੱਲਾ
