ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋ ਦਿਨਾਂ ਵਿਸ਼ੇਸ਼ ਸੈਸ਼ਨ ਤੋਂ ਬਾਅਦ 27 ਫਰਵਰੀ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 27 ਫਰਵਰੀ ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਤੇ ਹੋਵੇਗੀ। ਹਾਲ ਦੀ ਘੜੀ ਮੀਟਿੰਗ ਸਬੰਧੀ ਕੋਈ ਏਜੰਡਾ ਸਾਂਝਾ ਨਹੀਂ ਕੀਤਾ ਗਿਆ ਹੈ।
Punjab News: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 27 ਫਰਵਰੀ ਨੂੰ
