ਚੰਡੀਗੜ੍ਹ : ਅੱਡ ਚੰਡੀਗੜ੍ਹ ਵਿਚ ਪੰਜਾਬ ਕੈਬਨਿਟ ਦੀ ਬੈਠਕ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ। ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ 21 ਮਾਰਚ ਤੋਂ 28 ਮਾਰਚ ਤਕ ਵਿਧਾਨ ਸਭਾ ਦਾ ਬਜਟ ਸੈਸ਼ਨ ਹੋਵੇਗਾ । 21 ਮਾਰਚ ਨੂੰ ਸੂਬੇ ਦੇ ਰਾਜਪਾਲ ਬਜਟ “ਤੇ ਭਾਸ਼ਣ ਦੇਣਗੇ। 26 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ।