ਮੋਗਾ: ਬੀਤੀ ਦੇਰ ਰਾਤ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਪੁਲਿਸ ਵੱਲੋਂ ਧਰਨਾਕਾਰੀ ਕਿਸਾਨਾਂ ਨੂੰ ਜਬਰੀ ਚੁੱਕਣ ਤੇ ਉਨ੍ਹਾਂ ਦੇ ਢਾਹੇ ਤੰਬੂ ਤੇ ਖਿਲਾਰੇ ਸਾਮਾਨ ਕਾਰਨ ਰੋਹ ‘ਚ ਆਏ ਕਿਸਾਨਾਂ ਨੇ ਪੰਜਾਬ ਭਰ ਵਿੱਚ ਸੂਬਾ ਸਰਕਾਰ ਦੇ ਪੁਤਲੇ ਸਾੜਨ ਦਾ ਐਲਾਨ ਕਰ ਦਿੱਤਾ ਹੈ।
ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਕਿਸਾਨਾਂ ਨੂੰ ਖਦੇੜਣ ਦੇ ਰੋਹ ਵਜੋਂ ਕਿਰਤੀ ਕਿਸਾਨ ਯੂਨੀਅਨ ਵੱਲੋਂ ਸੂਬੇ ਭਰ ‘ਚ ਪੰਜਾਬ ਸਰਕਾਰ ਦੇ ਪੁਤਲੇ ਸਾੜਨ ਦਾ ਐਲਾਨ
