ਉਨ੍ਹਾਂ ਨੇ ਬੋਲੋ ਸੋ ਨਿਹਾਲ ਨਾਲ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿਚ 881 ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ। ਜਿਸ ਵਿਚ 2.98 ਕਰੋੜ ਮਰੀਜਾਂ ਦਾ ਇਲਾਜ ਹੋ ਚੁੱਕਾ ਹੈ। 2025-26 ਵਿੱਚ ਦਵਾਈਆਂ ਉੱਤੇ 200 ਕਰੋੜ ਰੁਪਏ ਖਰਚ ਹੋਣ ਦਾ ਅਨੁਮਾਨ ਹੈ।ਜਦੋਂ ਰਾਜਪਾਲ ਗੁਲਾਬਚੰਦ ਕਟਾਰੀਆ ਆਪਣਾ ਭਾਸ਼ਣ ਪੜ੍ਹ ਰਹੇ ਸਨ ਤਾਂ ਵਿਰੋਧੀ ਧਿਰ ਦੇ ਨੇਤਾ ਨੇ ਉਨ੍ਹਾਂ ਨੂੰ ਟੋਕ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਉਹ ਕਿਸਾਨਾਂ ਅਤੇ ਸੈਨਿਕਾਂ ਦੇ ਹੱਕ ਵਿੱਚ ਨਾਅਰੇ ਲਗਾ ਰਿਹਾ ਸੀ। ਕਾਂਗਰਸੀ ਵਿਧਾਇਕ ਨੇ ਨਾਅਰੇਬਾਜ਼ੀ ਕਰ ਰਹੇ ਹਨ। ਉਨ੍ਹਾਂ ਦੇ ਹੱਥਾਂ ਵਿੱਚ ਕਿਸਾਨਾਂ ਨਾਲ ਕੀਤੇ ਵਿਸ਼ਵਾਸਘਾਤ ਨੂੰ ਦਰਸਾਉਂਦੀਆਂ ਤਖ਼ਤੀਆਂ ਵੀ ਹਨ, ਜਿਨ੍ਹਾਂ ਨੂੰ ਉਹ ਆਪਣੇ ਸੰਬੋਧਨ ਦੌਰਾਨ ਲਹਿਰਾ ਰਹੇ ਹਨ।ਸੰਬੋਧਨ ਦੌਰਾਨ ਕਾਂਗਰਸੀ ਮੈਂਬਰ ਸਦਨ ਤੋਂ ਵਾਕਆਊਟ ਕਰ ਗਏ।