ਨਵੀਂ ਦਿੱਲੀ, 28 ਸਤੰਬਰ (ਦਲਜੀਤ ਸਿੰਘ)- ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ਨੂੰ ਹੋਣਗੀਆਂ | ਚੋਣ ਕਮਿਸ਼ਨ ਵਲੋਂ ਇਹ ਐਲਾਨ ਕੀਤਾ ਗਿਆ ਹੈ |
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
