ਮੁਹਾਲੀ : ਪਾਸਟਰ ਬਜਿੰਦਰ ਸਿੰਘ ਨੂੰ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਜਹਰ ਜਨਾਹ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਪਾਸਟਰ ਉੱਤੇ ਇਹ ਮਾਮਲਾ 2018 ਵਿੱਚ ਜ਼ੀਰਕਪੁਰ ਪੁਲਿਸ ਥਾਣੇ ਵਿੱਚ ਦਰਜ ਕੀਤਾ ਗਿਆ ਸੀ। ਇਹ ਮਾਮਲਾ ਇੱਕ ਨਾਬਾਲਗ ਕੁੜੀ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਪੁਲਿਸ ਨੇ ਉਸਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਹਾਲ ਹੀ ਵਿੱਚ 28 ਮਾਰਚ ਨੂੰ ਜ਼ਿਲ੍ਹਾ ਅਦਾਲਤ ਨੇ ਉਸਨੂੰ ਦੋਸ਼ੀ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਉਸਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ।
ਜਬਰ ਜਨਾਹ ਮਾਮਲੇ ‘ਚ ਪਾਸਟਰ ਬਲਜਿੰਦਰ ਸਿੰਘ ਨੂੰ ਉਮਰ ਕੈਦ, ਮੁਹਾਲੀ ਕੋਰਟ ਨੇ ਸੁਣਾਇਆ ਫੈਸਲਾ
