ਭਗਵੰਤ ਮਾਨ ਨੇ ਭਲਕੇ ਕੈਬਨਿਟ ਮੀਟਿੰਗ ਸੱਦੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 3 ਅਪਰੈਲ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ।

ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਸਵੇਰੇ 10:40 ਵਜੇ ਸ਼ੁਰੂ ਹੋਵੇਗੀ।

ਹਾਲਾਂਕਿ ਸੂਬਾ ਸਰਕਾਰ ਨੇ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਹੈ।

Leave a Reply

Your email address will not be published. Required fields are marked *