Cabinet Meeting ‘ਚ ਮੈਡੀਕਲ ਟੀਚਿੰਗ ਸਟਾਫ ਦੀ ਸਰਵਿਸ ਵਧਾਉਣ ਸਮੇਤ ਲਏ ਗਏ ਇਹ ਵੱਡੇ ਫੈਸਲੇ

Punjab Cabinet Meeting Today : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਹੋਈ ਕੈਬਨਿਟ ਮੀਟਿੰਗ (Cabinet Meeting) ਤੋਂ ਬਾਅਦ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਪ੍ਰੈੱਸ ਕਾਨਫਰੰਸ ਕਰ ਕੇ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਿਹਤ ਸਹੂਲਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਮੈਡੀਕਲ ਟੀਚਿੰਗ ਸਟਾਫ ਦੀ ਸਰਵਿਸ ਤਿੰਨ ਸਾਲ ਵਧਾਉਣ ਦਾ ਫੈਸਲਾ ਲਿਆ ਹੈ। ਹੁਣ ਉਹ 62 ਦੀ ਬਜਾਏ 65 ਸਾਲ ਦੀ ਉਮਰ ‘ਚ ਸੇਵਾਮੁਕਤ ਹੋਣਗੇ। ਇਸ ਤੋਂ ਇਲਾਵਾ AG ਦਫ਼ਤਰ ‘ਚ ਐੱਸਸੀ ਰਾਖਵਾਂਕਰਨ ਦੀ ਦੀ ਨੀਤੀ ਨੂੰ ਮਨਜ਼ੂਰੀ ਦਿੰਦੇ ਹੋਏ 58 ਪੋਸਟਾਂ ਰਾਖਵੀਆਂ ਕੀਤੀਆਂ ਹਨ।

Leave a Reply

Your email address will not be published. Required fields are marked *