ਚੰਡੀਗੜ੍ਹ,28 ਸਤੰਬਰ (ਦਲਜੀਤ ਸਿੰਘ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਛੱਡਣ ਤੋਂ ਬਾਅਦ ਰਜ਼ੀਆ ਸੁਲਤਾਨਾ ਨੇ ਅਸਤੀਫ਼ਾ ਦੇ ਦਿੱਤਾ। ਇਸ ਮਗਰੋਂ ਪਰਗਟ ਸਿੰਘ ਦੇ ਅਸਤੀਫ਼ੇ ਦੀਆਂ ਖ਼ਬਰਾਂ ਸਾਹਮਣੇ ਆਈਆਂ ਪਰ ਪਰਗਟ ਸਿੰਘ ਨੇ ਇਨ੍ਹਾਂ ਖ਼ਬਰਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਨੇ ਅਸਤੀਫ਼ਾ ਨਹੀਂ ਦਿੱਤਾ ਹੈ। ਉਹ ਸਿੱਧੂ ਨੂੰ ਮਨਾਉਣਗੇ ਕਿ ਉਹ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਅਹੁਦਾ ਮੁੜ ਸੰਭਾਲ ਲੈਣ। ਮੈਂ ਥੋੜ੍ਹੀ ਦੇਰ ਤਕ ਉਨ੍ਹਾਂ ਦੇ ਘਰ ਪਹੁੰਚ ਰਿਹਾ ਹਾਂ।
Related Posts
ਗੋਲੀ ਚੱਲਣ ਕਾਰਨ ਕਿਸਾਨ ਆਗੂ ਸਮੇਤ 3 ਪੁਲੀਸ ਮੁਲਾਜ਼ਮ ਜਖ਼ਮੀ
ਮੋਗਾ, ਥਾਣਾ ਧਰਮਕੋਟ ਅਧੀਨ ਪਿੰਡ ਅਮੀਵਾਲਾ ‘ਚ ਬੀਤੀ ਰਾਤ ਕਰੀਬ 1 ਵਜੇ ਝਗੜੇ ਦੌਰਾਨ ਚੱਲੀ ਗੋਲੀ ਕਾਰਨ ਇੱਕ ਕਿਸਾਨ ਆਗੂ…
ਗੁਰਦੁਆਰਾ ਪ੍ਰਬੰਧਾਂ ’ਚ ਦਖਲ ਦੇਣ ਤੋਂ ਗੁਰੇਜ਼ ਕਰਨ ਸਰਕਾਰਾਂ : ਦਿੱਲੀ ਕਮੇਟੀ ਨੇ ਦਿੱਤੀ ਚਿਤਾਵਨੀ
ਨਵੀਂ ਦਿੱਲੀ, 3 ਦਸੰਬਰ (ਦਲਜੀਤ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਚਿਤਾਵਨੀ ਦਿੱਤੀ ਹੈ…
‘ਭਾਰਤ ਜੋੜੋ ਯਾਤਰਾ’ ਦਾ ਅੱਜ 78ਵਾਂ ਦਿਨ
ਭੋਪਾਲ, 24 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ ‘ਚ ਅੱਜ ਕਾਂਗਰਸ ਪਾਰਟੀ ਦੀ ‘ਭਾਰਤ ਜੋੜੋ ਯਾਤਰਾ’ ਮੱਧ ਪ੍ਰਦੇਸ਼ ਦੇ ਬੋਰਗਾਂਵ ਤੋਂ ਸ਼ੁਰੂ…