ਮਜੀਠਾ: ਸੀਨੀਅਰ ਅਕਾਲੀ ਆਗੂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋਧ ਸਿੰਘ ਸਮਰਾ ਦੇ ਪੈਟਰੋਲ ਪੰਪ ਉਪਰ ਹੋਏ ਹਮਲੇ ਦਾ ਜਾਇਜ਼ਾ ਲੈਣ ਲਈ ਪੁੱਜੇ ਹਨ। ਉਨ੍ਹਾਂ ਨੇ ਇਸ ਗੋਲੀਬਾਰੀ ਵਿਚ ਜ਼ਖ਼ਮੀ ਹੋਏ ਦੋ ਕਰਿੰਦਿਆਂ ਦਾ ਹਾਲ ਜਾਣਿਆਂ। ਜ਼ਿਕਰਯੋਗ ਹੈ ਕਿ ਇਸ ਗੋਲੀਬਾਰੀ ਦੌਰਾਨ ਇਕ ਕਰਿੰਦੇ ਦੀ ਮੌਤ ਹੋ ਗਈ ਸੀ ਤੇ ਦੋ ਗੰਭੀਰ ਜ਼ਖ਼ਮੀ ਹੋ ਗਏ ਸਨ।
ਅੰਮ੍ਰਿਤਸਰ ਦੇ ਕਲੇਰ ਮਾਂਗਟ ਪੈਟਰੋਲ ਪੰਪ ‘ਤੇ ਪੁੱਜੇ ਬਿਕਰਮ ਮਜੀਠੀਆ, ਹੋਈ ਗੋਲੀਬਾਰੀ ਦਾ ਲਿਆ ਜਾਇਜ਼ਾ
