ਵੱਡੀ ਖ਼ਬਰ : ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਪੰਜਾਬ ਪੁਲਿਸ ਦੇ ਕਾਂਸਟੇਬਲ ਸਮੇਤ 5 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ : ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਕਮਿਸ਼ਨਰ ਪੁਲਿਸ ਨੇ ਪ੍ਰੈਸ ਕਾਨਫਰਸ ਕਰਕੇ ਹਵਾਲਾ ਓਪਰੇਟਰਾਂ ਦਾ ਪਰਦਾਫਾਸ਼ ਕੀਤਾ ਅਤੇ ਵੱਡੀ ਹਵਾਲਾ ਰਾਸ਼ੀ ਬਰਾਮਦ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 46 ਲੱਖ 91 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਕਾਂਸਟੇਬਲ ਸਮੇਤ 5 ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ

Leave a Reply

Your email address will not be published. Required fields are marked *