ਚੰਡੀਗੜ੍ਹ, 29 ਸਤੰਬਰ (ਦਲਜੀਤ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ ਹੈ 12.30 ਵਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ਕਰਨਗੇ | ਮੀਟਿੰਗ ਵਿਚ ਬ੍ਰਹਮ ਮਹਿੰਦਰਾ ਅਤੇ ਰਜ਼ੀਆ ਸੁਲਤਾਨਾ ਨਹੀਂ ਪਹੁੰਚੇ ਹਨ |
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ
