ਚੰਡੀਗੜ੍, 29 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਬਿਜਲੀ ਦੇ ਮੁੱਦੇ ‘ਤੇ ਗੱਲ ਕਰਦਿਆਂ ਕਿਹਾ ਕਿ ਪਿਛਲੇ ਬਿੱਲਾਂ ਦਾ ਬਕਾਇਆ ਪੰਜਾਬ ਸਰਕਾਰ ਵੱਲੋਂ ਮੁਆਫ਼ ਕੀਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਦਾ ਵੱਡਾ ਐਲਾਨ, ਪਿਛਲੇ ਬਿਜਲੀ ਬਿੱਲਾਂ ਦਾ ਮੁਆਫ਼ ਕਰੇਗੀ ਸਰਕਾਰ
![chnni/nawanpunjab.com](https://nawanpunjab.com/wp-content/uploads/2021/09/chnni-2.jpg)