ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਸਕਿਓਰਿਟੀ ਵਾਪਸ ਲਏ ਜਾਣ ਦੇ ਕੇਸ ਦੀ ਅੱਜ ਸੁਣਵਾਈ ਹੋਈ। ਅਦਾਲਤ ਨੇ ਕਿਹਾ ਕਿ ਸਾਬਕਾ ਮੰਤਰੀ ਬਿਕਰਮ ਮਜੀਠੀਆ ਕੋਲ ਮੌਜੂਦਾ ਸਕਿਓਰਿਟੀ ਰਹੇਗੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਬੰਦ ਲਿਫਾਫਾ ਰਿਪੋਰਟ ਸੌਂਪਣ ਲਈ ਕਿਹਾ
ਬਿਕਰਮ ਮਜੀਠੀਆ ਕੋਲ ਰਹੇਗੀ ਮੌਜੂਦਾ ਸਕਿਓਰਿਟੀ, ਹਾਈ ਕੋਰਟ ਨੇ ਸੁਣਾਇਆ ਫੈਸਲਾ, ਪੰਜਾਬ ਸਰਕਾਰ ਨੂੰ ਦਿੱਤੇ ਇਹ ਆਦੇਸ਼
